Русские видео

Сейчас в тренде

Иностранные видео


Скачать с ютуб ਦੂਜੀ ਵਾਰ ਜੇਬ ਕੱਟੀ ਗਈ - ਨਵਤੇਜ ਸਿੰਘ ਪ੍ਰੀਤਲੜੀ | Duji Vaar Jeb Katti Gayi - Navtej Singh Preetlari | ... в хорошем качестве

ਦੂਜੀ ਵਾਰ ਜੇਬ ਕੱਟੀ ਗਈ - ਨਵਤੇਜ ਸਿੰਘ ਪ੍ਰੀਤਲੜੀ | Duji Vaar Jeb Katti Gayi - Navtej Singh Preetlari | ... 6 месяцев назад


Если кнопки скачивания не загрузились НАЖМИТЕ ЗДЕСЬ или обновите страницу
Если возникают проблемы со скачиванием, пожалуйста напишите в поддержку по адресу внизу страницы.
Спасибо за использование сервиса savevideohd.ru



ਦੂਜੀ ਵਾਰ ਜੇਬ ਕੱਟੀ ਗਈ - ਨਵਤੇਜ ਸਿੰਘ ਪ੍ਰੀਤਲੜੀ | Duji Vaar Jeb Katti Gayi - Navtej Singh Preetlari | ...

"ਲਓ ਬਾਊ ਜੀ,ਘੜੀ ਕਾਹਨੂੰ ਵਿਖਾਂਦੇ ਓ। ਜੋ ਮੇਰਾ ਹੱਕ ਬਣਦਾ ਏ, ਤੁਸਾਂ ਕੋਈ ਮਾਰ ਥੋੜਾ ਲੈਣਾ ਏਂ!" ਨਵਤੇਜ ਸਿੰਘ ਪ੍ਰੀਤਲੜੀ ਪੰਜਾਬ ਦੇ ਨਾਮਵਰ ਲੇਖਕ ਸਨ। ਪ੍ਰਸਿੱਧ ਪੰਜਾਬੀ ਲੇਖਕ ਗੁਰਬਖਸ਼ ਸਿੰਘ ਪ੍ਰੀਤਲੜੀ ਦੇ ਘਰ ਜਨਮੇ, ਨਵਤੇਜ ਸਿੰਘ ਦੀ ਸਾਹਿਤ ਨਾਲ ਪਹਿਲੀ ਸਾਂਝ ਅੱਠ ਕੁ ਸਾਲ ਦੀ ਉਮਰ ਵਿਚ ਪਈ। ਗੁਰਬਖਸ਼ ਸਿੰਘ ਪ੍ਰੀਤਲੜੀ ਦੇ ਨਾਲ਼ ਨਵਤੇਜ ਸ਼ੁਰੂ ਤੋਂ ਹੀ ਪ੍ਰੀਤਲੜੀ ਰਸਾਲੇ ਦੇ ਸੰਪਾਦਕੀ ਕੰਮ ਵਿੱਚ ਹੱਥ ਵਟਾਉਂਦੇ ਸਨ ਅਤੇ ਪਿਤਾ ਦੀ ਮੌਤ ਤੋਂ ਬਾਅਦ ਇਹ ਪੂਰਾ ਕੰਮ ਉਹਨਾਂ ਨੇ ਸੰਭਾਲ ਲਿਆ। ਉਨ੍ਹਾਂ ਦੀਆਂ ਕੁਝ ਕਹਾਣੀਆਂ ਪਾਠਕਾਂ ਨੂੰ ਝੰਜੋੜ ਕੇ ਰੱਖ ਦੇਣ ਅਤੇ ਡੂੰਘੀਆਂ ਸੋਚਾਂ ਵਿਚ ਪਾਉਣ ਦੇ ਸਮਰੱਥ ਹਨ, ਜਿਵੇਂ ‘ਕੋਟ ਤੇ ਮਨੁੱਖ’ ਅਤੇ ‘ਨਵੀਂ ਰੁੱਤ’। ਦੂਜੀ ਵਾਰ ਜੇਬ ਕੱਟੀ ਗਈ ~ ਨਵਤੇਜ ਸਿੰਘ ਪ੍ਰੀਤਲੜੀ Duji Vaar Jeb Katti Gayi ~ Navtej Singh Preetlari Narrated by ~ Harleen Kaur Follow Punjabi Audiobooks by Harleen Tutorials Youtube Link:    / @punjabiaudibooksbyharleen   Spotify Link: https://open.spotify.com/show/4kIDDlP... Podcast Link: https://podcasts.apple.com/us/podcast... Link to this Episode Spotify: https://open.spotify.com/episode/1aJm... Apple Podcast: https://podcasts.apple.com/us/podcast... #harleentutorials⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#harleenkaur⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiaudiobooksbyharleentutorials⁠⁠⁠⁠⁠⁠⁠⁠⁠ ⁠⁠⁠⁠⁠⁠#navtejsinghpreetlari #audio #punjabiaudiostory #punjabipodcast ⁠⁠#punjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiliterature⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabibooks⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#bestpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#shortstoriesinpunjabi⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabishortstories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#motivationalpunjabistories⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabivirsa⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabimaaboli⁠⁠⁠⁠⁠⁠⁠⁠⁠ ⁠⁠⁠⁠⁠⁠⁠⁠⁠#punjabiauthors⁠⁠⁠⁠⁠⁠⁠⁠⁠ ⁠⁠

Comments